ਮੰਗਲਵਾਰ, 15 ਸਤੰਬਰ 2026
ਲਾਈਵ ਟੀਵੀ
lokopinion.comKhabar har pal
Punjab

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਉਤੇ ਵੱਡਾ ਫੈਸਲਾ

3 August 2026·1 min read
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਉਤੇ ਵੱਡਾ ਫੈਸਲਾ
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਇਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਨੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਈ ਗਈ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਕੋਰਟ ਨੇ ਸਿੰਗਲ ਬੈਂਚ ਦੇ ਪੁਰਾਣੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸਰਕਾਰ ਨੂੰ 15 ਦਿਨਾਂ ਦੇ ਅੰਦਰ ਕਰਮਚਾਰੀਆਂ ਦਾ ਬਕਾਇਆ ਡੀਏ ਅਦਾ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ।
Share:WhatsAppXFacebook

Related stories

Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ
Punjab

Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ
Punjab

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...
Punjab

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...