Tuesday, 15 September 2026
Live TV
lokopinion.comKhabar har pal
Punjab

ਪੰਜਾਬ ਕਾਂਗਰਸ ਦੇ ਇਸ ਵਿਭਾਗ 'ਚ ਵੱਡਾ ਫੇਰਬਦਲ! ਵੇਖੋ ਨੋਟੀਫਿਕੇਸ਼ਨ

4 August 2026·1 min read
ਪੰਜਾਬ ਕਾਂਗਰਸ ਦੇ ਇਸ ਵਿਭਾਗ 'ਚ ਵੱਡਾ ਫੇਰਬਦਲ! ਵੇਖੋ ਨੋਟੀਫਿਕੇਸ਼ਨ
ਪੰਜਾਬ ਪ੍ਰਦੇਸ਼ OBC ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਫੈਸਲਾ ਲਿਆ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਓਬੀਸੀ ਵਿਭਾਗ) ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਸਮੇਤ ਪੂਰੀ ਸੂਬਾ ਕਾਰਜਕਾਰਨੀ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਹ ਐਲਾਨ ਆਲ ਇੰਡੀਆ ਓਬੀਸੀ ਕਾਂਗਰਸ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਪੰਜਾਬ-ਚੰਡੀਗੜ੍ਹ ਦੇ ਇੰਚਾਰਜ ਕੰਵਰਦੀਪ ਸੈਣੀ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਲ ਇੰਡੀਆ ਓਬੀਸੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਡਾ. ਅਨਿਲ ਜੈ ਹਿੰਦ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
Share:WhatsAppXFacebook

Related stories

Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ
Punjab

Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ
Punjab

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...
Punjab

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...