Tuesday, 15 September 2026
Live TV
lokopinion.comKhabar har pal
Punjab

Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ

15 September 2026·1 min read
Punjab News: ਸਕੂਲਾਂ ਵਿਚ ਛੁੱਟੀ, ਬੰਬ ਦੀ ਧਮਕੀ ਪਿੱਛੋਂ ਲਿਆ ਫੈਸਲਾ
ਜਲਾਲਾਬਾਦ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਕੂਲਾਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਨਿੱਜੀ ਸਕੂਲਾਂ ਨੂੰ ਮਿਲੀ ਇਸ ਧਮਕੀ ਕਾਰਨ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Share:WhatsAppXFacebook

Related stories

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab

Holiday in Punjab: ਪੰਜਾਬ ਵਿਚ ਛੁੱਟੀ ਬਾਰੇ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ
Punjab

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਭਰੋਸਾ, ਹੜਤਾਲ ਵਿਚਾਲੇ ਅਮਨ ਅਰੋੜਾ ਦੀ ਅਪੀਲ

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...
Punjab

ਬੜੇ ਕੰਮ ਦਾ ਹੁੰਦੈ ਬਿਜਲੀ ਮੀਟਰ ਉਤੇ ਲੱਗਾ ਇਹ ਕਾਲਾ ਬਟਨ, ਜਾਣੋ ਬਿੱਲ ਘਟਾਉਣ ਦਾ ਨੁਕਤਾ...

NCPA Salary Bonus: ਮੁਲਾਜ਼ਮਾਂ ਦੀ ਤਨਖਾਹ 'ਚ 7,250 ਦਾ ਵਾਧਾ, 50,000 ਦਾ ਸਾਲਾਨਾ ਬੋਨਸ ਮਿਲੇਗਾ
Punjab

NCPA Salary Bonus: ਮੁਲਾਜ਼ਮਾਂ ਦੀ ਤਨਖਾਹ 'ਚ 7,250 ਦਾ ਵਾਧਾ, 50,000 ਦਾ ਸਾਲਾਨਾ ਬੋਨਸ ਮਿਲੇਗਾ